ਸੁਕੋ ਬਾਚ

Speech of Shukdev:

ਸ਼ੁਕਦੇਵ ਨੇ ਕਿਹਾ:

ਦੋਹਰਾ

DOHRA

ਦੋਹਰਾ:

ਸੁਨਿ ਭੂਪਤਿ ਯਾ ਜਗਤ ਮੈ ਦੁਖੀ ਰਹਤ ਹਰਿ ਸੰਤ

ਹੇ ਰਾਜਨ! ਸੁਣੋ, ਇਸ ਜਗਤ ਵਿਚ ਹਰਿ ਦੇ ਸੰਤ (ਹਰਿ-ਜਨ) ਸਦਾ ਦੁਖੀ ਰਹਿੰਦੇ ਹਨ।

ਅੰਤਿ ਲਹਤ ਹੈ ਮੁਕਤਿ ਫਲ ਪਾਵਤ ਹੈ ਭਗਵੰਤ ॥੨੪੫੫॥

“O king! listen, the saints of God live in agony in this world, but ultimately they attain salvation and realise the Lord.2455.

(ਪਰ) ਅੰਤ ਨੂੰ ਮੁਕਤੀ ਰੂਪ ਫਲ ਹਾਸਲ ਕਰਦੇ ਹਨ ਅਤੇ ਭਗਵਾਨ ਨੂੰ ਪ੍ਰਾਪਤ ਕਰ ਲੈਂਦੇ ਹਨ ॥੨੪੫੫॥