ਦੋਹਰਾ

Dohira

ਦੋਹਰਾ:

ਜੀਤਿ ਬਿਕ੍ਰਮਾਜੀਤ ਕੋ ਚਿਤ ਮੈ ਹਰਖ ਬਢਾਇ

By winning over Bikrimajeet he felt relieved.

ਬਿਕ੍ਰਮਾਜੀਤ ਨੂੰ ਜਿਤ ਦੇ ਅਤੇ ਮਨ ਵਿਚ ਖ਼ੁਸ਼ੀ ਵਧਾ ਕੇ

ਅੰਤਹ ਪੁਰ ਆਵਤ ਭਯੋ ਅਧਿਕ ਹ੍ਰਿਦੈ ਸੁਖੁ ਪਾਇ ॥੨੫॥

And, at last, he felt blissful.(25)

(ਸਾਲਬਾਹਨ) ਅੰਤਹਪੁਰ ਵਿਚ ਆ ਗਿਆ ਅਤੇ ਹਿਰਦੇ ਵਿਚ ਬਹੁਤ ਸੁਖ ਪਾਇਆ ॥੨੫॥