ਚੌਪਈ

CHAUPAI

ਚੌਪਈ:

ਤਾ ਤੇ ਯਾ ਕੀ ਕਥਾ ਪ੍ਰਕਾਸੋ

ਇਸ ਲਈ ਇਸ ਦੀ ਕਥਾ ਉਤੇ ਪ੍ਰਕਾਸ਼ ਪਾਓ

ਮੇਰੇ ਮਨ ਕੋ ਭਰਮੁ ਬਿਨਾਸੋ

“Therefore telling me his episode, remove the illusion of my mind

ਅਤੇ ਮੇਰੇ ਮਨ ਦਾ ਭਰਮ ਨਿਵਾਰਣ ਕਰੋ।

ਐਸੀ ਬਿਧਿ ਸੋ ਬਲਿ ਜਬ ਕਹਿਓ

ਇਸ ਢੰਗ ਨਾਲ ਜਦੋਂ ਬਲਰਾਮ ਨੇ ਕਿਹਾ

ਸੁਨਿ ਸ੍ਰੀ ਕ੍ਰਿਸਨਿ ਮੋਨ ਹ੍ਵੈ ਰਹਿਓ ॥੧੭੨੫॥

” When Balram said this, Krishna listening to him, remained silent.1725.

(ਤਾਂ) ਸ੍ਰੀ ਕ੍ਰਿਸ਼ਨ ਸੁਣ ਕੇ ਚੁਪ ਹੋ ਰਹੇ ॥੧੭੨੫॥