ਦੋਹਰਾ

Dohira

ਦੋਹਰਾ:

ਵਹ ਕਾ ਕਿਯ ਵਹੁ ਕਾ ਕਿਯੋ ਇਹ ਕਾ ਕਿਯਸ ਕੁਕਾਇ

(The Lady,) ‘You realise what a bad act I have committed. Had you

(ਇਸਤਰੀ ਨੇ ਕਿਹਾ) ਉਹ ਕੀ ਕੀਤਾ, ਉਹ ਕੀ ਕੀਤਾ, ਇਹ ਕੀ ਮਾੜਾ ਕੰਮ ਕੀਤਾ।

ਕਹਿਯੋ ਜੋ ਤੁਮ ਆਗੇ ਕਹਤ ਤੇਰਉ ਕਰਤ ਉਪਾਇ ॥੧੮॥

Told me so earlier I would have done the same to you.’ (18)

ਇਹ ਜੋ ਤੂੰ ਕਿਹਾ ਹੈ, ਜੇ (ਮੈਨੂੰ) ਪਹਿਲਾਂ ਕਹਿੰਦਾ ਤਾਂ ਤੇਰੇ (ਵੀ ਮਾਰਨ ਦਾ) ਉਪਾ ਕਰ ਦਿੰਦੀ ॥੧੮॥

ਸੁਤ ਘਾਯੋ ਮਿਤ ਘਾਯੋ ਅਰੁ ਨਿਜੁ ਕਰਿ ਪਤਿ ਘਾਇ

She killed her son, the lover and the husband, and, with the beat of

(ਉਸ ਨੇ) ਪੁੱਤਰ ਮਾਰਿਆ, ਮਿਤਰ ਮਾਰਿਆ ਅਤੇ ਆਪਣੇ ਹੱਥ ਨਾਲ ਪਤੀ ਨੂੰ ਵੀ ਮਾਰਿਆ।

ਤਿਹ ਪਾਛੈ ਆਪਨ ਜਰੀ ਢੋਲ ਮ੍ਰਿਦੰਗ ਬਜਾਇ ॥੧੯॥

The drums she immolated herself with her husband and became a Sati.(19)

ਉਸ ਤੋਂ ਬਾਦ ਆਪ ਢੋਲ ਮ੍ਰਿਦੰਗ ਵਜਾ ਕੇ ਸੜ ਮੋਈ ॥੧੯॥