ਦੋਹਰਾ

Dohira

ਦੋਹਰਾ:

ਬ੍ਰਹਸਪਤਿ ਕੌ ਬੋਲਿਯੋ ਤਬੈ ਸਭਹਿਨ ਕਿਯੋ ਬਿਚਾਰ

They all gathered and called Brahmaspati Supreme, the God,

ਤਦ ਸਭ ਨੇ ਵਿਚਾਰ ਕਰ ਕੇ ਬ੍ਰਹਸਪਤੀ ਨੂੰ ਬੁਲਾਇਆ (ਅਤੇ ਦਸਿਆ)

ਖੋਜਿ ਥਕੇ ਪਾਯੋ ਨਹੀ ਕਹ ਗਯੋ ਅਦਿਤ ਕੁਮਾਰ ॥੩॥

And told Him that none of them could trace Indra.(3)

ਕਿ ਖੋਜ ਕੇ ਥਕ ਗਏ ਹਾਂ, (ਪਤਾ ਨਹੀਂ) ਅਦਿਤੀ ਦਾ ਪੁੱਤਰ (ਇੰਦਰ) ਕਿਥੇ ਚਲਾ ਗਿਆ ਹੈ ॥੩॥