ਦੋਹਰਾ ॥
ਦੋਹਰਾ:
ਜਿਹ ਬਿਧਿ ਤੇ ਮਥਿ ਨੀਰਧਹਿ ਲਛਮੀ ਬਰੀ ਮੁਰਾਰਿ ॥
ਜਿਸ ਤਰ੍ਹਾਂ ਵਿਸ਼ਣੂ ਨੇ ਸਮੁੰਦਰ ਨੂੰ ਮੱਥ ਕੇ ਲੱਛਮੀ ਨਾਲ ਵਿਆਹ ਕੀਤਾ ਸੀ,
ਤਸਹਿ ਮਥਿ ਗੰਗਾ ਬਰਾ ਯਾ ਕਹ ਰਾਜ ਕੁਮਾਰਿ ॥੧੯॥
ਉਸੇ ਤਰ੍ਹਾਂ ਰਾਜ ਕੁਮਾਰੀ ਨੇ ਗੰਗਾ ਨੂੰ ਮੱਥ ਕੇ ਆਪਣੇ ਯਾਰ ਨਾਲ ਵਿਆਹ ਕਰ ਲਿਆ ॥੧੯॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਚੌਰਾਨਵੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੯੪॥੭੦੧੫॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੯੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੯੪॥੭੦੧੫॥ ਚਲਦਾ॥