ਦੋਹਰਾ ॥

ਦੋਹਰਾ:

ਬਾਹੂ ਛੈ ਬਾਨਾਸ੍ਰ ਕਰਿ ਦੰਤ ਬਕਤ੍ਰਹਿ ਘਾਇ ॥

ਬਾਣਾਸੁਰ ਦੀਆਂ ਬਾਂਹਵਾਂ ਕਟਣ ਅਤੇ ਦੰਤ ਬਕਤ੍ਰ ਨੂੰ ਮਾਰਨ, ਪਤਲੇ ਲਕ ਵਾਲੀ

ਹਰੀ ਕ੍ਰਿਸੋਦਰਿ ਜੀਤਿ ਸਿਵ ਧੰਨ︀ਯ ਧੰਨ︀ਯ ਜਦੁਰਾਇ ॥੭੩॥

(ਊਖਾ ਨੂੰ) ਹਰਨ ਅਤੇ ਸ਼ਿਵ ਨੂੰ ਜਿਤਣ ਵਾਲੇ ਸ੍ਰੀ ਕ੍ਰਿਸ਼ਨ ਧੰਨ ਹਨ ॥੭੩॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਬਿਆਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੨॥੨੮੭੨॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੨॥੨੮੭੨॥ ਚਲਦਾ॥