ਦੋਹਰਾ ॥

ਦੋਹਰਾ:

ਨਵ ਮਾਸਨ ਬੀਤੇ ਸੁਤਾ ਜਨਤ ਭਈ ਤ੍ਰਿਯ ਸੋਇ ॥

ਨੌਂ ਮਹੀਨੇ ਬੀਤਣ ਤੇ ਉਸ ਇਸਤਰੀ ਨੇ ਇਕ ਲੜਕੀ ਨੂੰ ਜਨਮ ਦਿੱਤਾ।

ਜੜ ਅਪਨੀ ਦੁਹਿਤਾ ਲਖੀ ਭੇਦ ਨ ਪਾਯੋ ਕੋਇ ॥੧੦॥੧॥

ਉਸ ਮੂਰਖ ਨੇ ਆਪਣੀ ਧੀ ਸਮਝਿਆ ਅਤੇ ਕੋਈ ਵੀ ਭੇਦ ਨਾ ਪਾ ਸਕਿਆ ॥੧੦॥੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਪਚਪਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੫੫॥੪੭੯੨॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੫੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੫੫॥੪੭੯੨॥ ਚਲਦਾ॥