ਦੋਹਰਾ ॥
Dohira
ਦੋਹਰਾ:
ਪ੍ਰਥਮ ਤਹਾ ਤੇ ਕਾਢਿ ਕੈ ਪੁਨਿ ਨਿਜੁ ਮੀਤ ਹਨਾਇ ॥
First she had absconded and then got him killed,
ਪਹਿਲਾਂ ਉਥੋਂ ਕਢ ਕੇ ਫਿਰ ਆਪਣੇ ਮਿਤਰ ਨੂੰ ਮਰਵਾਇਆ।
ਪੁਨਿ ਜਮਧਰ ਉਰ ਹਨਿ ਮਰੀ ਭ੍ਰਾਤ ਮੋਹ ਕੇ ਭਾਇ ॥੩੯॥
And, for sake of her love for her brothers, she killed herself with a dagger.(39)
ਫਿਰ ਭਰਾਵਾਂ ਦੇ ਮੋਹ ਕਾਰਨ (ਆਪ) ਛਾਤੀ ਵਿਚ ਕਟਾਰ ਮਾਰ ਕੇ ਮਰ ਗਈ ॥੩੯॥
ਭੂਤ ਭਵਿਖ ਭਵਾਨ ਮੈ ਸੁਨਿਯਤ ਸਦਾ ਬਨਾਇ ॥
This will remain prevalent in the present and the future that,
ਭੂਤ, ਭਵਿਖਤ ਅਤੇ ਵਰਤਮਾਨ ਵਿਚ ਇਹ ਗੱਲਾਂ ਸੁਣੀਆਂ ਜਾਂਦੀਆਂ ਰਹਿਣਗੀਆਂ
ਚਤੁਰਿ ਚਰਿਤ੍ਰਨ ਕੌ ਸਦਾ ਭੇਵ ਨ ਪਾਯੋ ਜਾਇ ॥੪੦॥
The secrets of the delusions of a clever woman cannot be conceived.(40)(1)
ਕਿ ਚਤੁਰ ਇਸਤਰੀ ਦੇ ਚਰਿਤ੍ਰਾਂ ਦਾ ਭੇਦ ਕਿਸੇ ਤੋਂ ਵੀ ਪਾਇਆ ਨਹੀਂ ਜਾ ਸਕਦਾ ॥੪੦॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਉਨਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੯॥੨੫੬੩॥ਅਫਜੂੰ॥
129th Parable of Auspicious Chritars Conversation of the Raja and the Minister, Completed With Benediction. (129)(2561)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਦੇ ਸੰਵਾਦ ਦੇ ੧੨੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੯॥੨੫੬੩॥ ਚਲਦਾ॥