ਚੌਪਈ ॥
ਚੌਪਈ:
ਸੂਰਬੀਰ ਬਹੁ ਭਾਤਿ ਸੰਘਾਰੇ ॥
ਸੂਰਬੀਰਾਂ ਨੂੰ ਬਹੁਤ ਤਰ੍ਹਾਂ ਮਾਰਿਆ
ਖੇਦਿ ਖੇਤ ਤੇ ਖਾਨ ਨਿਕਾਰੇ ॥
ਅਤੇ ਖ਼ਾਨਾਂ ਨੂੰ ਯੁੱਧ-ਭੂਮੀ ਵਿਚ ਖਦੇੜ ਦਿੱਤਾ।
ਨਿਜੁ ਭਰਤਹਿ ਛੁਰਵਾਹਇ ਲ︀ਯਾਈ ॥
ਆਪਣੇ ਪਤੀ ਨੂੰ ਛੁੜਵਾ ਲਿਆਈਆਂ।
ਭਾਤਿ ਭਾਤਿ ਸੋ ਬਜੀ ਬਧਾਈ ॥੧੮॥
ਭਾਂਤ ਭਾਂਤ ਦੇ ਖ਼ੁਸ਼ੀ ਦੇ ਵਾਜੇ ਵਜਣ ਲਗੇ ॥੧੮॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਸੈਤਾਲੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੪੭॥੨੯੫੮॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੭॥੨੯੫੮॥ ਚਲਦਾ॥