ਦੋਹਰਾ

Dohira

ਦੋਹਰਾ:

ਬਨਿਕ ਏਕ ਬਾਨਾਰਸੀ ਬਿਸਨ ਦਤ ਤਿਹ ਨਾਮ

The name of a Shah of Benares was Bishan Datt.

ਬਨਾਰਸ ਦਾ ਬਿਸ਼ਨ ਦੱਤ ਨਾਂ ਦਾ ਇਕ ਬਨੀਆ ਸੀ।

ਬਿਸ੍ਵ ਮਤੀ ਤਾ ਕੀ ਤ੍ਰਿਯਾ ਧਨ ਜਾ ਕੋ ਬਹੁ ਧਾਮ ॥੧॥

He had lot of wealth; Bisva Mati was his wife.(1)

ਉਸ ਦੇ ਘਰ ਬਹੁਤ ਧਨ ਸੀ ਅਤੇ ਬਿਸ੍ਵ ਮਤੀ ਉਸ ਦੀ ਇਸਤਰੀ ਸੀ ॥੧॥