ਦੋਹਰਾ ॥
Dohira
ਦੋਹਰਾ:
ਅਧਿਕ ਮੂੜ ਤਾ ਕੋ ਪਿਤਾ ਸਕਿਯੋ ਭੇਦ ਨਹਿ ਚੀਨ ॥
Unduly foolish father could not discern the secret,
ਉਸ ਦਾ ਪਿਤਾ ਬਹੁਤ ਮੂਰਖ ਸੀ, ਉਹ ਭੇਦ ਨੂੰ ਨਾ ਸਮਝ ਸਕਿਆ।
ਆਖਨ ਅੰਜਨ ਆਂਜਿ ਤ੍ਰਿਯ ਮੀਤ ਬਿਦਾ ਕਰਿ ਦੀਨ ॥੭॥
And the woman putting eye-lasher bid good-bye to her lover.(7)(1)
(ਉਸ) ਇਸਤਰੀ ਨੇ ਅੱਖਾਂ ਵਿਚ ਸੁਰਮਾ ਪਾ ਕੇ ਮਿਤਰ ਨੂੰ ਵਿਦਾ ਕਰ ਦਿੱਤਾ ॥੭॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਨਬਵੇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੯੦॥੧੫੬੯॥ਅਫਜੂੰ॥
Ninetieth Parable of Auspicious Chritars Conversation of the Raja and the Minister, Completed with Benediction. (90)(1567)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੯੦॥੧੫੬੯॥ ਚਲਦਾ॥