ਅੜਿਲ

Arril

ਅੜਿਲ:

ਏਕ ਦਿਵਸ ਤਿਨ ਲੀਨੀ ਸਖੀ ਬੁਲਾਇ ਕੈ

ਇਕ ਦਿਨ ਉਸ ਨੇ ਸਖੀ ਨੂੰ ਬਲਾਇਆ।

ਪਰਿ ਗਈ ਤਿਨ ਮੈ ਹੋਡ ਸੁ ਐਸੇ ਆਇ ਕੈ

One day she called over another lady and settled a bet with her,

ਉਨ੍ਹਾਂ ਵਿਚ ਇਸ ਤਰ੍ਹਾਂ ਦੀ ਇਕ ਸ਼ਰਤ ਆ ਲਗੀ।

ਕਾਲਿ ਸਜਨ ਕੇ ਬਾਗ ਕਹਿਯੋ ਚਲਿ ਜਾਇਹੋਂ

‘Tomorrow, I will go to the garden with this friend, and while this

(ਪਹਿਲੀ) ਕਹਿਣ ਲਗੀ ਕਿ ਕਲ ਇਸ ਸਜਨ (ਪ੍ਰੀਤਮ) ਦੇ ਬਾਗ਼ ਵਿਚ ਜਾਵਾਂਗੀ

ਹੋ ਇਹ ਮੂਰਖ ਕੇ ਦੇਖਤ ਭੋਗ ਕਮਾਇ ਹੋ ॥੪॥

Fool is watching, I will make love with someone else.’(4)

ਅਤੇ ਇਸ ਮੂਰਖ ਦੇ ਵੇਖਦਿਆਂ (ਹੋਰ ਨਾਲ) ਕਾਮ-ਕ੍ਰੀੜਾ ਕਰਾਂਗੀ ॥੪॥