ਦੋਹਰਾ

Dohira

ਦੋਹਰਾ:

ਯਾ ਘੋਰੀ ਕੇ ਭਗ ਬਿਖੈ ਜੀਭ ਦਈ ਸੌ ਬਾਰ

‘I had thrust my tongue in the vagina of the mare for a hundred times,

ਇਸ ਘੋੜੀ ਦੀ ਭਗ ਵਿਚ ਮੈਂ ਸੌ ਵਾਰ ਜੀਭ ਦਿੱਤੀ ਸੀ।

ਤੁਰਤ ਰੋਗ ਹਮਰੋ ਕਟਿਯੋ ਸੁਨਹੁ ਬੈਦ ਉਪਚਾਰ ॥੨੯॥

‘Then, listen hakim, my curse was eliminated immediately.’(29)

ਹੇ ਵੈਦ! ਸੁਣੋ, ਇਸ ਇਲਾਜ ਨਾਲ ਮੇਰਾ ਰੋਗ ਤੁਰਤ ਕਟ ਗਿਆ ਸੀ ॥੨੯॥