ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥
Forgetting the Primal Lord, O Nanak, people are born and die, over and over again.
ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ (ਸਭ ਦੇ) ਮੂਲ (ਸਿਰਜਣਹਾਰ) ਨੂੰ ਵਿਸਾਰਿਆ ਹੈ, ਉਹ ਮੁੜ ਮੁੜ ਜੰਮਦੀ ਮਰਦੀ ਹੈ, ਮੁੰਢਹ = ਮੂਲ ਤੋਂ।
ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥
Mistaking it for musk, they have fallen into the stinking pit of filth. ||2||
(ਤੇ ਉਹ) ਕਸਤੂਰੀ (ਭਾਵ, ਉੱਤਮ ਪਦਾਰਥ) ਦੇ ਭੁਲੇਖੇ (ਮਾਇਆ ਦੇ) ਗੰਦੇ ਟੋਏ ਵਿਚ ਪਈ ਹੋਈ ਹੈ ॥੨॥ ਭੋਲੜੈ = ਭੁਲਾਵੇ ਵਿਚ। ਡੁੰਮਿ = ਡੂੰਘੇ ਟੋਏ ਵਿਚ ॥੨॥