ਅੜਿਲ

Arril

ਅੜਿਲ:

ਤਾ ਕੋ ਰੂਪ ਅਨੂਪ ਲਹਨ ਤ੍ਰਿਯ ਆਵਹੀ

To relish his looks, woman used to come,

ਉਸ ਦੇ ਅਨੂਪਮ ਰੂਪ ਨੂੰ ਵੇਖਣ ਲਈ ਇਸਤਰੀਆਂ ਆਉਂਦੀਆਂ ਸਨ

ਨਿਰਖਿ ਪ੍ਰਭਾ ਬਲਿ ਜਾਹਿ ਸਭੈ ਸੁਖ ਪਾਵਹੀ

They were blessed by gazing at his handsomeness.

ਅਤੇ (ਉਸ ਦੀ) ਪ੍ਰਭਾ ਨੂੰ ਵੇਖ ਕੇ ਸਾਰੀਆਂ ਬਲਿਹਾਰੇ ਜਾਂਦੀਆਂ ਹੋਈਆਂ ਸੁਖ ਪ੍ਰਾਪਤ ਕਰਦੀਆਂ ਸਨ।

ਪਿਯ ਪਿਯ ਤਾ ਕਹ ਬੈਨ ਸਦਾ ਮੁਖ ਭਾਖਹੀ

They always yearned for him,

ਉਸ ਨੂੰ ਮੁਖ ਤੋਂ ਸਦਾ ਪ੍ਰਿਯ ਪ੍ਰਿਯ ਬਚਨ ਬੋਲਦੀਆਂ ਸਨ

ਹੋ ਅਧਿਕ ਪ੍ਰੀਤਿ ਰਾਜਾ ਸੋ ਨਿਤਿਪ੍ਰਤਿ ਰਾਖਹੀ ॥੨॥

And they ever loved him intensively.(2)

ਅਤੇ ਹਰ ਰੋਜ਼ ਉਸ ਰਾਜੇ ਪ੍ਰਤਿ ਅਧਿਕ ਪ੍ਰੇਮ (ਦੀ ਭਾਵਨਾ) ਰਖਦੀਆਂ ਸਨ ॥੨॥