ਦੋਹਰਾ ॥
Dohira
ਦੋਹਰਾ:
ਏ ਜੂ ਪੂਤ ਜੁਗ ਤੁਮ ਜਨੇ ਤਿਨ ਦੁਹੂਅਨ ਕੋ ਮਾਰਿ ॥
‘These two sons which you have given birth to, kill them both,
(ਉਸ ਆਦਮੀ ਨੇ ਕਿਹਾ) ਇਹ ਜੋ ਦੋ ਪੁੱਤਰ ਤੂੰ ਪੈਦਾ ਕੀਤੇ ਹਨ, ਇਨ੍ਹਾਂ ਦੋਹਾਂ ਨੂੰ ਮਾਰ ਦੇ
ਗੋਦ ਡਾਰਿ ਸਿਰ ਦੁਹੂੰ ਕੇ ਮਾਗਹੁ ਭੀਖ ਬਜਾਰ ॥੭॥
‘And placing their heads in your lap, go out to beg alms.’ (7)
ਅਤੇ ਦੋਹਾਂ ਦੇ ਸਿਰ ਗੋਦ ਵਿਚ ਪਾ ਕੇ ਬਾਜ਼ਾਰ ਵਿਚ ਭਿਖਿਆ ਮੰਗ ॥੭॥