ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥
O Nanak, forsaking the Name, he loses everything, in this world and the next.
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ;
ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥
Chanting, deep meditation and austere self-disciplined practices are all wasted; he is deceived by the love of duality.
ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਹਿਰਿ ਲਇਆ = ਚੁਰਾਇਆ ਜਾਂਦਾ ਹੈ।
ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
He is bound and gagged at the door of the Messenger of Death. He is beaten, and receives terrible punishment. ||1||
ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ॥੧॥