ਦੋਹਰਾ

Dohira

ਦੋਹਰਾ:

ਪਤਿ ਰਾਖ︀ਯੋ ਰਥ ਹਾਕਿਯੋ ਸੂਰਨ ਦਯੋ ਖਪਾਇ

She preserved the prestige by driving the chariot and saving her

(ਕੈਕਈ ਨੇ) ਪਤੀ ਦੀ ਰਖਿਆ ਕੀਤੀ, ਰਥ ਨੂੰ ਹਕਿਆ ਅਤੇ ਸੂਰਮਿਆਂ ਨੂੰ ਖਪਾ ਦਿੱਤਾ।

ਜੀਤਿ ਜੁਧ ਦ੍ਵੈ ਬਰ ਲਏ ਕੈ ਕੈ ਅਤਿ ਸੁਭ ਕਾਇ ॥੩੪॥

spouse. Kaikaee, the pretty one, earned many boons by winning over the war.(34)(1)

ਅਤਿ ਸੁੰਦਰ ਸ਼ਰੀਰ ਵਾਲੀ (ਕੈਕਈ ਨੇ) ਯੁੱਧ ਜਿਤ ਕੇ ਦੋ ਵਰ ਪ੍ਰਾਪਤ ਕੀਤੇ ॥੩੪॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਦੋਇ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੦੨॥੧੮੯੯॥ਅਫਜੂੰ॥

102nd Parable of Auspicious Chritars Conversation of the Raja and the Minister, Completed With Benediction. (102)(1897)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਦੋ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੦੨॥੧੮੯੯॥ ਚਲਦਾ॥