ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਿਸ਼ਾਹੀ।
ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥
By His Command, we receive our pre-ordained rewards; so what can we do now, O Pandit?
ਹੇ ਪੰਡਿਤ! ਐਸ ਵੇਲੇ (ਝੁਰਿਆਂ) ਕੁਝ ਨਹੀਂ ਬਣਦਾ; ਪ੍ਰਭੂ ਦੀ ਰਜ਼ਾ ਵਿਚ (ਆਪਣੇ ਹੀ ਪਿਛਲੇ ਕੀਤੇ ਅਨੁਸਾਰ) ਲਿਖਿਆ (ਲੇਖ) ਪਾਈਦਾ ਹੈ; ਰਜਾਇ = ਰਜ਼ਾ ਵਿਚ। ਪਾਇ = ਪਾਈਦਾ ਹੈ। ਪਾਂਡੇ = ਹੇ ਪੰਡਿਤ!
ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥
When His Command is received, then it is decided; all beings move and act accordingly. ||1||
ਜਦੋਂ ਪ੍ਰਭੂ ਦਾ ਹੁਕਮ ਹੋਇਆ ਤਦੋਂ ਇਹ ਫ਼ੈਸਲਾ ਹੋਇਆ ਤੇ (ਉਸ ਲੇਖ-ਅਨੁਸਾਰ) ਜੀਵ (ਕਰਮ) ਕਮਾਂਦੇ ਫਿਰਦੇ ਹਨ ॥੧॥ ਹੰਢਹਿ = ਫਿਰਦੇ ਹਨ। ਜੀਅ = ਜੀਵ ॥੧॥