ਦੋਹਰਾ

ਦੋਹਰਾ:

ਬਜ੍ਰਬਾਨ ਬਿਛੂਆ ਬਿਸਿਖ ਬਰਸਿਯੋ ਸਾਰ ਅਪਾਰ

ਬਜ੍ਰਬਾਨ, ਬਿਛੂਆ, ਤੀਰ ਆਦਿ ਦੇ ਰੂਪ ਵਿਚ ਬਹੁਤ ਲੋਹਾ ਵਰ੍ਹਿਆ

ਊਚ ਨੀਚ ਕਾਯਰ ਸੁਭਟ ਸਭ ਕੀਨੇ ਇਕ ਸਾਰ ॥੩੨॥

ਕਿ ਉੱਚੇ ਨੀਵੇਂ, ਕਾਇਰ ਅਤੇ ਸੂਰਮੇ ਸਭ ਨੂੰ ਇਕ ਸਮਾਨ ਕਰ ਦਿੱਤਾ ॥੩੨॥