ਦੋਹਰਾ ॥
Dohira
ਦੋਹਰਾ:
ਧਰਮ ਛੇਤ੍ਰ ਕੁਰਛੇਤ੍ਰ ਕੋ ਰਥ ਬਚਿਤ੍ਰ ਨ੍ਰਿਪ ਏਕ ॥
In the pious place of Kurukashetara, Bachiter Rath used to rule.
ਧਰਮ-ਖੇਤਰ ਕਰੁਕਸ਼ੇਤ੍ਰ ਵਿਚ ਬਚਿਤ੍ਰ ਰਥ ਨਾਂ ਦਾ ਇਕ ਰਾਜਾ ਸੀ।
ਬਾਜ ਰਾਜ ਸੰਪਤਿ ਸਹਿਤ ਜੀਤੇ ਜੁਧ ਅਨੇਕ ॥੧॥
He had won many wars and was bestowed with many hawks, horsesand wealth.(1)
ਉਸ ਨੇ ਘੋੜਿਆਂ, ਰਾਜਿਆਂ ਅਤੇ ਸੰਪਤੀ ਸਮੇਤ ਅਨੇਕ ਯੁੱਧ ਜਿਤੇ ਸਨ ॥੧॥