ਦੋਹਰਾ

Dohira

ਦੋਹਰਾ:

ਔਰ ਖਜਾਨੋ ਸਾਹੁ ਕੋ ਸਭ ਹੀ ਲਯੋ ਮੰਗਾਇ

Whole of the treasurer of the Shah was brought in,

ਅਤੇ ਸ਼ਾਹੂਕਾਰ ਦੇ ਖ਼ਜ਼ਾਨੇ ਵਿਚੋਂ ਸਭ ਕੁਝ ਮੰਗਵਾ ਲਿਆ

ਜਾਇ ਜਹਾਨਾਬਾਦ ਮੈ ਦੈਹੌ ਧਨ ਪਹੁਚਾਇ ॥੭॥

(And he told him) that he will hand over all that in Jehanbad (Capital of the Emperor).

(ਅਤੇ ਕਿਹਾ ਕਿ) ਜਹਾਨਾਬਾਦ ਵਿਚ ਸਾਰਾ ਧਨ ਪਹੁੰਚਾ ਦਿਆਂਗਾ ॥੭॥