ਦੋਹਰਾ

Dohira

ਦੋਹਰਾ:

ਬਿਸਨ ਸਿੰਘ ਰਾਜਾ ਬਡੋ ਬੰਗਸ ਮੈ ਬਡਭਾਗ

Bishan Singh was a prominent Raja in the country of Bang.

ਬੰਗਸ ਦੇਸ ਵਿਚ ਬਿਸ਼ਨ ਸਿੰਘ ਨਾਂ ਦਾ ਇਕ ਵਡਭਾਗੀ ਰਾਜਾ ਸੀ।

ਊਚ ਨੀਚ ਤਾ ਕੈ ਪ੍ਰਜਾ ਰਹੀ ਚਰਨ ਸੌ ਲਾਗ ॥੧॥

All, high and low, would bow to him to convey their humility.(1)

ਉਸ ਦੀ ਪ੍ਰਜਾ ਦੇ ਸਾਰੇ ਉੱਚੇ ਨੀਵੇਂ ਉਸ ਦੇ ਚਰਨਾਂ ਨਾਲ ਲਗੇ ਹੋਏ ਸਨ ॥੧॥