ਦੋਹਰਾ ॥
ਦੋਹਰਾ:
ਸਤ੍ਰੁ ਨਾਥ ਹਨਿ ਜੁਧ ਕਰਿ ਲੀਨੋ ਪਤਿਹਿ ਜਿਯਾਇ ॥
ਯੁੱਧ ਕਰ ਕੇ ਸੁਆਮੀ ਦੇ ਵੈਰੀ ਨੂੰ ਮਾਰ ਦਿੱਤਾ ਅਤੇ ਪਤੀ ਨੂੰ ਜੀਵਿਤ ਕਰ ਲਿਆ।
ਬਹੁਰਿ ਰਾਜ ਅਪਨੌ ਕਰਿਯੋ ਨਾਥ ਸਹਿਤ ਸੁਖ ਪਾਇ ॥੧੭॥
ਫਿਰ ਰਾਜੇ ਨਾਲ ਸੂਖ ਪੂਰਵਕ ਆਪਣਾ ਰਾਜ ਕੀਤਾ ॥੧੭॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਇਕਯਾਵਨੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੫੧॥੩੦੧੨॥ਅਫਜੂੰ॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੫੧॥੩੦੧੨॥ ਚਲਦਾ॥