ਸੋਰਠਾ

SORTHA

ਸੋਰਠਾ:

ਰੁਦ੍ਰ ਭਗਤ ਜਗ ਮਾਹਿ ਸੁਖ ਕੇ ਦਿਵਸ ਸਦਾ ਭਰੈ

ਰੁਦ੍ਰ ਦੇ ਭਗਤ ਸੰਸਾਰ ਵਿਚ ਸਦਾ ਸੁਖ ਦੇ ਦਿਨ ਭੋਗਦੇ ਹਨ। (ਪਰ ਉਹ) ਮਰਦੇ ਹਨ,

ਮਰੈ ਫਿਰਿ ਆਵਹਿ ਜਾਹਿ ਫਲੁ ਕਛੁ ਲਹੈ ਮੁਕਤਿ ਕੋ ॥੨੪੫੬॥

“The devotees of the Rudra always pass their life in the world comfortably, but they cannot attain salvation and always remain in transmigration.”2456.

ਫਿਰ ਆਉਂਦੇ ਜਾਂਦੇ ਹਨ ਅਤੇ ਮੁਕਤ ਰੂਪ ਫਲ ਕਦੇ ਵੀ ਨਹੀਂ ਲੈ ਸਕਦੇ ॥੨੪੫੬॥