ਦੋਹਰਾ

Dohira

ਦੋਹਰਾ:

ਨਿਰਖ ਰਾਇ ਤ੍ਰਿਯ ਕੋ ਰਮਤ ਸਰ ਤਨਿ ਕਾਨ ਪ੍ਰਮਾਨ

The Raja on seeing two in love flew in rage,

ਰਾਜੇ ਨੇ ਇਸਤਰੀ ਨੂੰ ਰਮਣ ਕਰਦਿਆਂ ਵੇਖ ਕੇ ਬਾਣ ਨੂੰ ਕੰਨ ਤਕ ਖਿਚਿਆ

ਅਬ ਇਨ ਦੁਹੂੰਅਨ ਕੋ ਹਨੇ ਯੌ ਕਹਿ ਕਸੀ ਕਮਾਨ ॥੨੯॥

And wished to pull out a bow and shoot them both.(29)

ਅਤੇ ਇਹ ਸੋਚ ਕੇ ਕਮਾਨ ਨੂੰ ਕਸ ਲਿਆ ਕਿ ਹੁਣੇ ਇਨ੍ਹਾਂ ਦੋਹਾਂ ਨੂੰ ਮਾਰ ਦਿਆਂ ॥੨੯॥