ਚੌਪਈ

Chaupaee

ਚੌਪਈ:

ਏਕ ਤ੍ਰਿਯਾ ਕੇ ਇਮਿ ਚਿਤ ਆਈ

ਇਕ ਇਸਤਰੀ ਉਸ ਦੇ ਰੂਪ ਨੂੰ ਵੇਖ ਕੇ ਲਲਚਾ ਗਈ

ਹੇਰਿ ਰੂਪ ਤਾ ਕੋ ਲਲਚਾਈ

Fascinated by his looks, one woman was extremely captivated.

ਅਤੇ ਉਸ ਦੇ ਮਨ ਵਿਚ ਇਸ ਤਰ੍ਹਾਂ ਆਇਆ

ਕਵਨ ਕਹਾ ਚਿਤ ਚਰਿਤ ਬਨੈਯੈ

ਕਿ ਕਿਹੜਾ ਚਰਿਤ੍ਰ ਕਰੀਏ

ਜੇ ਤੇ ਸਾਹੁ ਮੀਤ ਕਰਿ ਪੈਯੈ ॥੫॥

She pondered over what to do to win over the Shah.(5)

ਜਿਸ ਨਾਲ ਸ਼ਾਹ ਨੂੰ ਮਿਤਰ ਰੂਪ ਵਿਚ ਪ੍ਰਾਪਤ ਕਰੀਏ ॥੫॥

ਤਾ ਕੀ ਤ੍ਰਿਯ ਸੋ ਪ੍ਰੀਤਿ ਲਗਾਈ

(ਉਸ ਨੇ) ਉਸ (ਸ਼ਾਹ) ਦੀ ਇਸਤਰੀ ਨਾਲ ਮਿਤਰਤਾ ਕਰ ਲਈ

ਧਰਮ ਬਹਿਨ ਅਪਨੀ ਠਹਰਾਈ

She created friendship with Shah’s wife and

ਅਤੇ (ਉਸ ਨੂੰ) ਆਪਣੀ ਧਰਮ ਭੈਣ ਬਣਾ ਲਿਆ।

ਨਈ ਨਈ ਨਿਤਿ ਕਥਾ ਸੁਨਾਵੈ

(ਉਸ ਨੂੰ) ਰੋਜ਼ ਨਵੀਂ ਨਵੀਂ ਕਥਾ ਸੁਣਾਉਂਦੀ

ਸਾਹੁ ਤ੍ਰਿਯਾ ਕਹ ਅਧਿਕ ਰਿਝਾਵੈ ॥੬॥

declared her as her righteous sister.(6)

ਅਤੇ (ਇਸ ਤਰ੍ਹਾਂ) ਸ਼ਾਹ ਦੀ ਇਸਤਰੀ ਨੂੰ ਬਹੁਤ ਪ੍ਰਸੰਨ ਕਰਦੀ ॥੬॥

ਸੁਨਿ ਸਾਹੁਨਿ ਤੁਹਿ ਕਥਾ ਸੁਨਾਊਾਂ

(ਇਕ ਦਿਨ ਕਹਿਣ ਲਗੀ) ਹੇ ਸ਼ਾਹਣੀ! ਸੁਣ,

ਤੁਮਰੇ ਚਿਤ ਕੋ ਗਰਬੁ ਮਿਟਾਊਾਂ

‘Listen, you the wife of Shah, I tell you tale which would eliminate you ego.

ਤੈਨੂੰ (ਇਕ) ਕਥਾ ਸੁਣਾਵਾਂ ਅਤੇ ਤੇਰੇ ਚਿਤ ਦਾ ਅਭਿਮਾਨ ਦੂਰ ਕਰਾਂ।

ਜੈਸੋ ਅਤਿ ਸੁੰਦਰ ਪਤਿ ਤੇਰੌ

ਜਿਹੋ ਜਿਹੇ ਤੇਰੇ ਸੁੰਦਰ ਪਤੀ ਹਨ,

ਤੈਸੋ ਹੀ ਚੀਨਹੁ ਪਿਯ ਮੇਰੋ ॥੭॥

‘The way your husband is handsome, my husband is very pretty too.(7)

ਉਹੋ ਜਿਹਾ ਮੇਰਾ ਪਤੀ ਵੀ ਸਮਝ ॥੭॥