ਦੋਹਰਾ ॥
Dohira
ਦੋਹਰਾ:
ਅਮਿਤ ਦਰਬੁ ਹਮ ਜੋ ਦਯੋ ਸੋ ਇਹ ਦਯੋ ਲੁਟਾਇ ॥
(The Raja thought) ‘All the wealth which I handed over to him, he has given away.
(ਰਾਜੇ ਸੋਚਿਆ) ਅਸੀਂ ਇਸ ਨੂੰ ਜੋ ਬੇਹਿਸਾਬਾ ਧਨ ਦਿੱਤਾ ਸੀ, ਉਹ (ਇਸ ਨੇ) ਲੁਟਾ ਦਿੱਤਾ ਹੈ।
ਐਸੇ ਬਿਪ੍ਰ ਫਜੂਲ ਕੋ ਮੋਹਿ ਨ ਰਾਖ︀ਯੋ ਜਾਇ ॥੧੪॥
‘Such a foolish Brahmin priest could not be retained by me.’(l4)
ਅਜਿਹੇ ਫ਼ਜ਼ੂਲ ਖ਼ਰਚ ਬ੍ਰਾਹਮਣ ਨੂੰ ਮੇਰੇ ਕੋਲੋਂ ਨਹੀਂ ਰਖਿਆ ਜਾਂਦਾ ॥੧੪॥