ਦੋਹਰਾ ॥
DOHRA
ਦੋਹਰਾ:
ਬਹੁ ਉਸਤਤਿ ਜਦੁਪਤਿ ਕਰੀ ਲੀਨੋ ਸ︀ਯਾਮ ਰਿਝਾਇ ॥
(ਉਸ ਨੇ) ਬਹੁਤ ਉਸਤਤ ਕੀਤੀ ਅਤੇ ਕ੍ਰਿਸ਼ਨ ਨੂੰ ਪ੍ਰਸੰਨ ਕਰ ਲਿਆ।
ਪਉਤ੍ਰ ਆਨਿ ਪਾਇਨ ਡਰਿਯੋ ਸੋ ਲੀਨੋ ਬਖਸਾਇ ॥੨੧੪੦॥
She praised Krishna and pleased him and her son(s) fell on the feet of Krihsna, whom he pardoned and set him free.2140.
ਪੋਤਰੇ ਨੂੰ ਲਿਆ ਕੇ ਪੈਰੀਂ ਪਾ ਦਿੱਤਾ ਅਤੇ ਉਸ ਨੂੰ ਬਖ਼ਸ਼ਵਾ ਲਿਆ ॥੨੧੪੦॥