ਦੋਹਰਾ ॥

ਦੋਹਰਾ:

ਕਹਾ ਲਖਾ ਤ੍ਰਿਯ ਕਰਮ ਕਰਿ ਕੈਸੇ ਕਰਮ ਕਮਾਇ ॥

ਕਿਸ ਨੇ ਸਮਝਿਆ ਹੈ ਕਿ ਉਸ ਇਸਤਰੀ ਨੇ ਕੀ ਕਰਮ ਕੀਤਾ ਅਤੇ ਕਿਵੇਂ ਕਰਮ ਕਮਾਇਆ।

ਭੇਦ ਅਭੇਦ ਸਭ ਆਪੁ ਮਹਿ ਸਕਾ ਨ ਕੋਊ ਪਾਇ ॥੧੨॥

(ਉਨ੍ਹਾਂ) ਸਾਰਿਆਂ ਵਿਚੋਂ ਕੋਈ ਵੀ ਆਪਸ ਵਿਚ ਭੇਦ ਅਭੇਦ ਨੂੰ ਨਾ ਸਮਝ ਸਕਿਆ ॥੧੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਤੀਨ ਸੌ ਤੇਤੀਸ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੩੩੩॥੬੨੪੦॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੩੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੩੩॥੬੨੪੦॥ ਚਲਦਾ॥