ਦੋਹਰਾ

Dohira

ਦੋਹਰਾ:

ਜੋ ਜਨੁ ਜਾ ਸੌ ਰੁਚਿ ਕਰੈ ਤਾ ਹੀ ਕੋ ਲੈ ਨਾਮੁ

The man who loves some one, and uses one’s name,

ਜੋ ਵਿਅਕਤੀ ਜਿਸ ਨਾਲ ਪ੍ਰੇਮ ਕਰਦਾ ਹੈ, ਉਸ ਦਾ ਨਾਮ ਲੈ ਕੇ

ਦਰਬੁ ਕਢਾਵੈ ਤ੍ਰਿਯਨ ਤੇ ਆਪੁ ਚਲਾਵੈ ਕਾਮੁ ॥੩੬॥

And then that man robs one of one’s wealth to undertake his own tasks.(36)(1)

ਇਸਤਰੀਆਂ ਤੋਂ ਧਨ ਕਢਵਾਉਂਦਾ ਹੈ ਅਤੇ ਆਪਣਾ ਕੰਮ ਚਲਾਉਂਦਾ ਹੈ ॥੩੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਪੁਰਖ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਪਚਪਨ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੫੫॥੧੦੪੮॥ਅਫਜੂੰ॥

Fifty-fifth Parable of Auspicious Chritars Conversation of the Raja and the Minister, Completed with Benediction. (55)(1 048)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਪੁਰਖ ਚਰਿਤ੍ਰ ਦੇ ਮੰਤ੍ਰੀ-ਭੂਪ ਸੰਵਾਦ ਦੇ ੫੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੫੫॥੧੦੪੮॥ ਚਲਦਾ॥