ਦੋਹਰਾ

Dohira

ਦੋਹਰਾ:

ਅੰਗ ਤੇ ਭਯੋ ਅਨੰਗ ਤੌ ਦੇਤ ਮੋਹਿ ਦੁਖ ਆਇ

‘My each limb, seeking copulation, is afflicting me.

(ਮੇਰੇ) ਸ਼ਰੀਰ ਵਿਚ ਕਾਮ ਪਸਰ ਗਿਆ ਹੈ ਅਤੇ ਮੈਨੂੰ ਆ ਕੇ ਬਹੁਤ ਦੁਖ ਦਿੰਦਾ ਹੈ।

ਮਹਾ ਰੁਦ੍ਰ ਜੂ ਕੋ ਪਕਰਿ ਤਾਹਿ ਦਯੋ ਜਰਾਇ ॥੨੩॥

‘Why didn’t Ruder, the Great (Shiva) decimated it (sexual desire).’(23)

ਉਸ ਨੂੰ ਸ਼ਿਵ ਜੀ ਨੇ ਪਕੜ ਕੇ ਸਾੜ ਹੀ ਕਿਉਂ ਨਾ ਦਿੱਤਾ (ਤਾਂ ਜੋ ਮੇਰੀ ਅਜਿਹੀ ਦਸ਼ਾ ਨਾ ਕਰ ਸਕਦਾ) ॥੨੩॥