ਚੌਪਈ

Chaupaee

ਚੌਪਈ:

ਸਕਲ ਗਾਵ ਕੇ ਬਨਿਕ ਬੁਲਾਏ

(ਉਸ ਨੇ) ਪਿੰਡ ਦੇ ਸਾਰੇ ਬਨੀਏ ਬੁਲਾ ਲਏ

ਸੌ ਕੁ ਰੁਪੈਯਾ ਤਿਨ ਚਟਵਾਏ

He called all the people of the village and to entertain them he spent about one hundred rupees.

ਅਤੇ ਉਨ੍ਹਾਂ ਦੀ ਆਓ ਭਗਤ ਲਈ ਸੌ ਕੁ ਰੁਪਇਆ ਖ਼ਰਚ ਕੀਤਾ।

ਕਹਿਯੋ ਤ︀ਯਾਰ ਸਾਜੁ ਕਰਿ ਦੀਜੈ

(ਉਸ ਨੇ) ਕਿਹਾ ਕਿ ਸਾਰੇ ਸਾਜ-ਸਾਮਾਨ ਤਿਆਰ ਕਰ ਲਵੋ

ਅਬ ਹੀ ਰੋਕ ਰੁਪੈਯਾ ਲੀਜੈ ॥੪॥

He asked them to get ready and arrange some money.

ਅਤੇ ਹੁਣ ਹੀ ਨਕਦ ਰੁਪਇਆ ਲੈ ਲਵੋ ॥੪॥