ਦੋਹਰਾ

Dohira

ਦੋਹਰਾ:

ਰਾਝਾ ਭਯੋ ਸੁਰੇਸ ਤਹ ਭਈ ਮੈਨਕਾ ਹੀਰ

Ranjha turned into god Indra and Heer became Maneka,

ਉਥੇ ਰਾਂਝਾ ਇੰਦਰ ਬਣ ਗਿਆ ਅਤੇ ਹੀਰ ਮੈਨਿਕਾ ਬਣ ਗਈ।

ਯਾ ਜਗ ਮੈ ਗਾਵਤ ਸਦਾ ਸਭ ਕਬਿ ਕੁਲ ਜਸ ਧੀਰ ॥੩੧॥

And all the revered poets sang the songs in their praise.(31)(1)

ਇਸ ਜਗਤ ਵਿਚ ਸਾਰੇ ਕਵੀ-ਕੁਲ (ਇਨ੍ਹਾਂ ਦਾ) ਸਦਾ ਧੀਰਜ ਨਾਲ ਜਸ ਗਾਉਂਦੇ ਹਨ ॥੩੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਅਠਾਨਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੯੮॥੧੮੨੮॥ਅਫਜੂੰ॥

Ninety-eighth Parable of Auspicious Chritars Conversation of the Raja and the Minister, Completed with Benediction. (98)(1828)

ਇਥੇ ਸ੍ਰੀ ਚਰਿਤੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੯੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੯੮॥੧੮੨੮॥ ਚਲਦਾ॥