ਸਲੋਕੁ

Salok:

ਸਲੋਕ।

ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ

One who knows the taste of the Lord's sublime essence, intuitively enjoys the Lord's Love.

ਹੇ ਨਾਨਕ! ਜੇਹੜੇ ਬੰਦੇ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੀ ਯਾਦ ਦਾ ਸੁਆਦ ਮਾਣਦੇ ਹਨ, ਜਿਨ੍ਹਾਂ ਨੇ ਇਸ ਆਤਮਕ ਆਨੰਦ ਨਾਲ ਸਾਂਝ ਪਾਈ ਹੈ, ਰਸੁ = ਆਨੰਦ। ਜਿਹ = ਜਿਨ੍ਹਾਂ ਨੇ। ਸਹਜੇ = ਸਹਜਿ, ਅਡੋਲਤਾ ਵਿਚ (ਟਿਕ ਕੇ)।

ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥

O Nanak, blessed, blessed, blessed are the Lord's humble servants; how fortunate is their coming into the world! ||1||

ਉਹ ਭਾਗਾਂ ਵਾਲੇ ਹਨ, ਉਹਨਾਂ ਦਾ ਹੀ ਜਗਤ ਵਿਚ ਜੰਮਣਾ ਸਫਲ ਹੈ ॥੧॥ ਧਨਿ = ਧੰਨ, ਭਾਗਾਂ ਵਾਲੇ। ਪਰਵਾਣੁ = ਕਬੂਲ ॥੧॥