ਦੋਹਰਾ ॥

Dohira

ਦੋਹਰਾ:

ਜਿਨ ਖੇਚਰ ਕਰ ਖਗ ਲੈ ਖਤ੍ਰੀ ਹਨੇ ਅਪਾਰ ॥

The devil who had, using his sword, slaughtered many Kashatris,

ਜਿਸ ਦੈਂਤ ('ਖੇਚਰ') ਨੇ ਹੱਥ ਵਿਚ ਤਲਵਾਰ ਲੈ ਕੇ ਬੇਸ਼ੁਮਾਰ ਛਤ੍ਰੀ ਮਾਰ ਦਿੱਤੇ ਸਨ,

ਤੇ ਛੈਲੀ ਇਹ ਛਲ ਛਲਿਯੋ ਐਸੋ ਚਰਿਤ੍ਰ ਬਿਚਾਰ ॥੩੬॥

He was, through fruits, deluded by a woman.(36)(1)

ਉਸ ਨੂੰ ਇਸ ਇਸਤਰੀ ਨੇ ਅਜਿਹਾ ਚਰਿਤ੍ਰ ਕਰ ਕੇ ਛਲ ਲਿਆ ॥੩੬॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪਚੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੨੫॥੨੪੬੭॥ਅਫਜੂੰ॥

125th Parable of Auspicious Chritars Conversation of the Raja and the Minister, Completed With Benediction. (125)(2465)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰਿਯਾ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੨੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੨੫॥੨੪੬੭॥ ਚਲਦਾ॥