ਦੋਹਰਾ ॥
Dohira
ਦੋਹਰਾ:
ਸ੍ਰਾਪ ਦਿਯੈ ਤ੍ਰਿਯ ਕੌ ਬਹੁਰਿ ਜੋ ਤੈ ਕਿਯੋ ਚਰਿਤ੍ਰ ॥
Then he cursed the woman for conducting such a vile Chritar,
(ਮੁਨੀ ਨੇ) ਫਿਰ ਇਸਤਰੀ ਨੂੰ ਸਰਾਪ ਦਿੱਤਾ ਜੋ ਉਸ ਨੇ ਚਰਿਤ੍ਰ ਕੀਤਾ ਸੀ
ਤੈ ਪਾਹਨ ਕੀ ਚਾਰਿ ਜੁਗ ਹੋਹਿ ਸਿਲਾ ਅਪਵਿਤ੍ਰ ॥੨੨॥
That she turned into stone statue and remained there for four epochs.(22)(1)
ਕਿ ਤੂੰ ਚਾਰ ਯੁਗਾਂ ਤਕ ਪੱਥਰ ਦੀ ਅਪਵਿਤ੍ਰ ਸਿਲ ਬਣੀ ਰਹਿ ॥੨੨॥
ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਪੰਦ੍ਰਹਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੧੫॥੨੨੬੧॥ਅਫਜੂੰ॥
115th Parable of Auspicious Chritars Conversation of the Raja and the Minister, Completed With Benediction. (115)(2259)
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ਇਕ ਸੌ ਪੰਦਰਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੧੫॥੨੨੬੧॥ ਚਲਦਾ॥