ਦੋਹਰਾ ॥

ਦੋਹਰਾ:

ਇਹ ਚਰਿਤ੍ਰ ਤਹ ਚੰਚਲਾ ਬ︀ਯਾਹ ਜਾਰ ਸੋ ਕੀਨ ॥

ਇਸ ਚਰਿਤ੍ਰ ਨਾਲ ਉਸ ਇਸਤਰੀ ਨੇ ਯਾਰ ਨਾਲ ਵਿਆਹ ਕੀਤਾ।

ਪਿਤੁ ਹੂੰ ਲੈ ਤਾ ਕੋ ਦਈ ਸਕ︀ਯੋ ਨ ਛਲ ਜੜ ਚੀਨ ॥੨੨॥

ਪਿਤਾ ਨੇ ਹੀ ਲੈ ਕੇ ਉਸ ਨੂੰ ਦੇ ਦਿੱਤਾ। (ਉਹ) ਮੂਰਖ ਛਲ ਨੂੰ ਸਮਝ ਨਾ ਸਕਿਆ ॥੨੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਦੋਇ ਸੌ ਤੇਰਹ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੨੧੩॥੪੦੯੬॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੧੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੧੩॥੪੦੯੬॥ ਚਲਦਾ॥