ਚੌਪਈ ॥
ਚੌਪਈ:
ਪੂਛਿਯੋ ਤਾਹਿ ਪੰਛਿਯਹਿ ਜਾਈ ॥
(ਸਿਕੰਦਰ ਨੇ) ਉਸ ਪੰਛੀ ਨੂੰ ਜਾ ਕੇ ਪੁਛਿਆ,
ਕ︀ਯੋਨ ਤੈ ਹਸ︀ਯੋ ਹੇਰਿ ਮੁਹਿ ਭਾਈ ॥
ਹੇ ਭਰਾ! (ਤੂੰ) ਮੈਨੂੰ ਵੇਖ ਕੇ ਕਿਉਂ ਹਸਿਆ ਹੈਂ।
ਸਕਲ ਬ੍ਰਿਥਾ ਵਹੁ ਮੋਹਿ ਬਤੈਯੈ ॥
ਉਹ ਸਾਰੀ ਗੱਲ ਮੈਨੂੰ ਦਸ
ਹਮਰੇ ਚਿਤ ਕੋ ਤਾਪ ਮਿਟੈਯੈ ॥੪੯॥
ਅਤੇ ਮੇਰੇ ਮਨ ਦਾ ਦੁਖ ਦੂਰ ਕਰ ॥੪੯॥