ਦੋਹਰਾ ॥
ਦੋਹਰਾ:
ਮੈ ਤਰੁਨੀ ਤੁਮ ਹੂੰ ਤਰੁਨ ਦੁਹੂੰਅਨ ਰੂਪ ਅਪਾਰ ॥
ਮੈਂ ਜਵਾਨ ਹਾਂ, ਤੂੰ ਵੀ ਜਵਾਨ ਹੈਂ ਅਤੇ ਦੋਹਾਂ ਦਾ ਅਪਾਰ ਰੂਪ ਹੈ।
ਸੰਕ ਤ︀ਯਾਗਿ ਰਤਿ ਕੀਜਿਯੈ ਕਤ ਜਕਿ ਰਹੇ ਕੁਮਾਰ ॥੧੬॥
ਹੇ ਕੁਮਾਰ! ਸੰਕੋਚ ਨੂੰ ਛਡ ਕੇ ਰਤੀ-ਕ੍ਰੀੜਾ ਕਰ, ਕਿਉਂ ਝਿਝਕ ਰਿਹਾ ਹੈਂ ॥੧੬॥