ਚੌਪਈ

Chaupaee

ਚੌਪਈ:

ਸੇਵਕ ਤਾ ਸੋ ਜਾਇ ਸੁਨਾਯੋ

The attendant conveyed to the Raja

ਸੇਵਕ ਨੇ ਰਾਜੇ ਨੂੰ ਜਾ ਕੇ ਕਿਹਾ

ਅਰਧ ਰਾਤ੍ਰ ਬੀਤੇ ਸੁ ਜਗਾਯੋ

By waking him up at Past-midnight

ਅਤੇ ਅੱਧੀ ਰਾਤ ਬੀਤਣ ਤੇ ਉਸ ਨੂੰ ਜਗਾਇਆ।

ਤਾ ਜੁਗਿਯਾ ਕੇ ਗ੍ਰਿਹ ਲੈ ਆਯੋ

And brought him to the Jogan

ਉਸ ਨੂੰ ਉਸ ਜੋਗੀ ਦੇ ਘਰ ਲੈ ਆਇਆ।

ਹੇਰਿ ਰਾਇ ਤ੍ਰਿਯ ਅਤਿ ਸੁਖ ਪਾਯੋ ॥੧੨॥

At the sight of the Raja she sighed with relief.(12)

ਰਾਜੇ ਨੂੰ (ਉਸ) ਇਸਤਰੀ ਨੇ ਵੇਖ ਕੇ ਬਹੁਤ ਸੁਖ ਪ੍ਰਾਪਤ ਕੀਤਾ ॥੧੨॥