ਚੌਪਈ

Chaupaee

ਚੌਪਈ:

ਤਾ ਤੇ ਆਨ ਰਮੋ ਮੋਹਿ ਸੰਗਾ

ਇਸ ਲਈ ਮੇਰੇ ਨਾਲ ਕਾਮ-ਕੇਲ ਕਰੋ,

ਬ︀ਯਾਪਤ ਮੁਰ ਤਨ ਅਧਿਕ ਅਨੰਗਾ

‘Therefore, without hesitation have sex with me,

(ਕਿਉਂਕਿ) ਮੇਰੇ ਸ਼ਰੀਰ ਵਿਚ ਕਾਮ ਭਾਵ ਬਹੁਤ ਪਸਰ ਗਿਆ ਹੈ।

ਆਜ ਮਿਲੇ ਤੁਮਰੇ ਬਿਨੁ ਮਰਿਹੋ

Because the excitement for the sex overpowers all the parts of my body.

ਅਜ ਤੁਹਾਡੇ ਨਾਲ ਸੰਯੋਗ ਪ੍ਰਾਪਤ ਕੀਤੇ ਬਿਨਾ ਮਰ ਜਾਵਾਂਗੀ

ਬਿਰਹਾਨਲ ਕੇ ਭੀਤਰਿ ਜਰਿਹੋ ॥੨੨॥

Without an encounter with you, I will burn in the fire of separation.(22)

ਅਤੇ ਵਿਯੋਗ ਦੀ ਅੱਗ ਵਿਚ ਸੜ ਜਾਵਾਂਗੀ ॥੨੨॥