ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥
Seeing the swans swimming, the herons became envious.
ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ,
ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥
But the poor herons drowned and died, and floated with their heads down, and their feet above. ||3||
ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ ॥੩॥ ਤਲਿ = ਹੇਠਾਂ। ਸਿਰੁ ਤਲਿ, ਉਪਰਿ ਪਾਉ = ਸਿਰ ਹੇਠਾਂ ਤੇ ਪੈਰ ਉਤਾਂਹ ਨੂੰ, ਸਿਰ-ਪਰਨੇ ਹੋ ਕੇ ॥੩॥