ਸਲੋਕੁ

Salok:

ਸਲੋਕ।

ਖਾਤ ਖਰਚਤ ਬਿਲਛਤ ਰਹੇ ਟੂਟਿ ਜਾਹਿ ਭੰਡਾਰ

People continue to eat and consume and enjoy, but the Lord's warehouses are never exhausted.

(ਪਰਮਾਤਮਾ ਦਾ ਨਾਮ ਜਪਣ ਵਾਲਿਆਂ ਦੇ ਪਾਸ ਸਿਫ਼ਤ-ਸਾਲਾਹ ਦੇ ਇਤਨੇ ਖ਼ਜ਼ਾਨੇ ਇਕੱਠੇ ਹੋ ਜਾਂਦੇ ਹਨ ਕਿ) ਉਹ ਉਹਨਾਂ ਖ਼ਜ਼ਾਨਿਆਂ ਨੂੰ ਖਾਂਦੇ ਖ਼ਰਚਦੇ ਮਾਣਦੇ ਹਨ, ਪਰ ਉਹ ਕਦੇ ਮੁੱਕਦੇ ਨਹੀਂ ਹਨ, ਬਿਲਛਤ = {विलसित} ਆਤਮਕ ਆਨੰਦ ਮਾਣਦੇ।

ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥

So many chant the Name of the Lord, Har, Har; O Nanak, they cannot be counted. ||1||

ਹੇ ਨਾਨਕ! (ਅਜਿਹੇ) ਅਨੇਕਾਂ ਜੀਵ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ ॥੧॥