ਅੜਿਲ

Arril

ਅੜਿਲ:

ਤ੍ਰਿਯ ਸੌ ਬਚਨ ਗੁਲਾਮ ਉਚਾਰੇ ਜਾਇ ਕਰਿ

The slave went to the women and told

ਇਸਤਰੀ ਨੂੰ ਗ਼ੁਲਾਮ ਨੇ ਜਾ ਕੇ (ਇਹ) ਬਚਨ ਕੀਤਾ

ਤੁਮ ਸੌ ਨੇਹ ਬਢਾਇ ਕਹੀ ਹਮ ਆਇ ਕਰਿ

‘I am your well wisher, and that is why I have come,

ਕਿ ਤੇਰੇ ਨਾਲ ਸਨੇਹ ਵਧਾ ਕੇ ਮੈਂ ਇਹ (ਗੱਲ) ਆ ਕੇ ਕਹੀ ਹੈ।

ਜਬ ਯਾ ਕੌ ਸੁਖ ਸੋ ਸੋਯੋ ਲਹਿ ਲੀਜਿਯੋ

‘When your husband is sleeping joyfully,

ਜਦ ਇਸ ਨੂੰ ਸੁਖ ਪੂਰਵਕ ਸੁੱਤਾ ਹੋਇਆ ਵੇਖੋ,

ਹੋ ਤਬ ਯਾ ਕੇ ਖਾਇਨ ਪਰ ਦ੍ਰਿਸਟਿ ਸੁ ਕੀਜਿਯੋ ॥੫॥

You go and try to chew his testicles.’(5)

ਤਦ ਉਸ ਦੇ ਅੰਡਕੋਸ਼ ਉਤੇ ਅੱਖ ਰਖੋ ॥੫॥