ਸੋਰਠਾ

SORTHA

ਸੋਰਠਾ:

ਬਿਕਟਿ ਸਿੰਘ ਜਿਹ ਨਾਮ ਬਿਕਟਿ ਬੀਰ ਜਦੁਬੀਰ ਕੋ

ਜਿਸ ਦਾ ਨਾਂ ਬਿਕਟ ਸਿੰਘ ਹੈ ਅਤੇ ਜੋ ਕ੍ਰਿਸ਼ਨ ਦਾ ਕਠੋਰ ਸੂਰਮਾ ਹੈ,

ਅਪੁਨੇ ਪ੍ਰਭ ਕੇ ਕਾਮ ਧਾਇ ਪਰਿਯੋ ਅਰਿ ਬਧ ਨਿਮਿਤ ॥੧੫੬੯॥

There was another great warrior of Krishna, named Vikat Singh, he fell upon the king, bound by the duty of his Lord.1569.

(ਉਹ) ਆਪਣੇ ਸੁਆਮੀ ਦੇ ਕੰਮ ਵਾਸਤੇ ਵੈਰੀ ਨੂੰ ਮਾਰਨ ਲਈ ਹਮਲਾਵਰ ਹੋ ਗਿਆ ਹੈ ॥੧੫੬੯॥