ਦੋਹਰਾ ॥

ਦੋਹਰਾ:

ਪਾਨਿ ਭਰਾਯੋ ਰਾਵ ਤੇ ਨਿਜੁ ਕਰ ਝਾਟਿ ਮੁੰਡਾਇ ॥

(ਪਹਿਲਾਂ) ਰਾਜੇ ਤੋਂ ਪਾਣੀ ਭਰਵਾਇਆ (ਫਿਰ ਉਸ ਦੇ) ਹੱਥੋਂ ਝਾਂਟ ਮੁੰਨਵਾਈ।

ਹੋਡ ਜੀਤ ਲੇਤੀ ਭਈ ਤਿਨ ਅਬਲਾਨ ਦਿਖਾਇ ॥੧੧॥

ਉਨ੍ਹਾਂ ਇਸਤਰੀਆਂ ਨੂੰ ਵਿਖਾ ਕੇ ਸ਼ਰਤ ਜਿਤ ਲਈ ॥੧੧॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਨਬਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੯੦॥੩੬੦੦॥ਅਫਜੂੰ॥

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੯੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੯੦॥੩੬੦੦॥ ਚਲਦਾ॥