ਦੋਹਰਾ ॥

Dohira

ਦੋਹਰਾ:

ਇਹ ਛਲ ਸੌ ਛਲਿ ਰਾਵ ਕੋ ਤਾ ਸੋ ਕੇਲ ਕਮਾਇ ॥

Through such an Chritar she duped Raja and had fun with him,

ਇਸ ਛਲ ਨਾਲ ਰਾਜੇ ਨੂੰ ਛਲ ਕੇ, ਭਦ੍ਰ ਭਵਾਨੀ ਨਾਲ ਰਤੀ-ਕ੍ਰੀੜਾ ਕੀਤੀ

ਬਹੁਰਿ ਭਵਾਨੀ ਭਦ੍ਰ ਕੌ ਦੀਨੋ ਧਾਮ ਪਠਾਇ ॥੨੨॥

And, thereafter, sent Bhawani Bhadar to his hermitage.(22)(1)

ਅਤੇ ਫਿਰ ਉਸ ਨੂੰ ਘਰ ਪਹੁੰਚਾ ਦਿੱਤਾ ॥੨੨॥

ਇਤਿ ਸ੍ਰੀ ਚਰਿਤ੍ਰ ਪਖ︀ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਇਕ ਸੌ ਛਤੀਸਵੋ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੧੩੬॥੨੭੧੬॥ਅਫਜੂੰ॥

136th Parable of Auspicious ChritarsConversation of the Raja and the Minister,Completed With Benediction. (136)(2714)

ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੩੬ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੩੬॥੨੭੧੬॥ ਚਲਦਾ॥