ਦੋਹਰਾ

Dohira

ਦੋਹਰਾ:

ਨਾਰ ਖੁਲਾਯੋ ਜਾਰ ਤੇ ਗਈ ਜਾਰ ਕੇ ਪਾਸਿ

She got the waistband untied by her first friend and went to the other one.

ਆਪਣੇ ਪਤੀ ਤੋਂ ਨਾੜਾ ਖੁਲ੍ਹਵਾਇਆ ਅਤੇ ਯਾਰ ਪਾਸ ਚਲੀ ਗਈ।

ਜਾਇ ਨ੍ਰਿਪਤਿ ਕੇ ਸੰਗ ਰਮੀ ਰੰਚਕ ਕਿਯਾ ਤ੍ਰਾਸ ॥੬॥

And without fear indulged in love making with that regal paramour.(6)

ਜਾ ਕੇ ਰਾਜੇ (ਦੂਜੇ ਯਾਰ) ਨਾਲ ਜ਼ਰਾ ਵੀ ਡਰ ਮੰਨੇ ਬਿਨਾ ਰਮਣ ਕੀਤਾ ॥੬॥